25 ਸਾਲਾਂ ਨੌਜਵਾਨ ਦਾ ਦਿਨ ਦਿਹਾੜੇ ਕਤਲ ……….
25 ਸਾਲਾਂ ਨੌਜਵਾਨ ਦਾ ਦਿਨ ਦਿਹਾੜੇ ਕਤਲ ……….
ਲੁਧਿਆਣਾ ( ਸੁਖਚੈਨ ਮਹਿਰਾ,ਵਿਪੁਨ ਕਾਲੜਾ ) ਪੰਜਾਬ ਦੇ ਜਿੱਲ੍ਹਾ ਲੁਧਿਆਣਾ ਦੇ ਪੁਲਿਸ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਲਹਿਲ ਚ ਵੱਡੀ ਖ਼ਬਰ ਆਈ ਜਿਥੇ ਦਿਨ ਦਿਹਾੜੇ ਇਕ 25 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਮ੍ਰਿਤਕ ਦੀ ਪਹਿਚਾਣ ਸਤਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਹੋਈ ਹੈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿਤੀ ਹੈ