ਪੰਜਾਬ ਚ 15 ਅਕਤੂਬਰ ਤੋਂ ਮਾਪਿਆਂ ਦੀ ਲਿਖਤ ਮਨਜ਼ੂਰੀ ਤੇ ਹੀ ਵਿਦਿਆਰਥੀ ਸਕੂਲ ਜਾ ਸਕਣਗੇ….

 

ਪੰਜਾਬ ਚ 15 ਅਕਤੂਬਰ ਤੋਂ ਮਾਪਿਆਂ ਦੀ ਲਿਖਤ ਮਨਜ਼ੂਰੀ ਤੇ ਹੀ ਵਿਦਿਆਰਥੀ ਸਕੂਲ ਜਾ ਸਕਣਗੇ….

ਮੋਹਾਲੀ ( ਰਾਕੇਸ਼ ਮਸੀਹ ) ਪੰਜਾਬ ਸਰਕਾਰ ਵਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ। ਇਸ ਲਈ ਵੀ ਵਿਦਿਆਰਥੀਆਂ ਦੇ ਮਾਪਿਆਂ ਦੀ ਲਿਖਤ ਮਨਜ਼ੂਰੀ ਲੈਣੀ ਪਏਗੀ।
ਇਸ ਦੇ ਨਾਲ ਹੀ ਔਨਲਾਇਨ ਕਲਾਸਾਂ ਵੀ ਲੱਗਦੀਆਂ ਰਹਿਣਗੀਆਂ। ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇ ਅਧਾਰ ‘ਤੇ ਰੱਖਿਆ ਗਿਆ ਹੈ।

Share the News

Lok Bani

you can find latest news national sports news business news international news entertainment news and local news