ਕਾਂਗਰਸ ਦੇ ਸੁਸ਼ੀਲ ਰਿੰਕੂ ਨੂੰ ਪਾਰਟੀ ਚੋ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ

 

ਕਾਂਗਰਸ ਦੇ ਸੁਸ਼ੀਲ ਰਿੰਕੂ ਨੂੰ ਪਾਰਟੀ ਚੋ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ
ਜਲੰਧਰ ,ਰਾਕੇਸ਼ ਵਰਮਾ — ਪੰਜਾਬ ਦੀ ਸਿਆਸਤ ਦੀ ਵੱਡੀ ਖ਼ਬਰ ਆ ਰਹੀ ਹੈ ਕੀ ਕਾਂਗਰਸ ਦੇ ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਅੱਜ ਜਾ ਰਹੇ ਹਨ ਕਾਂਗਰਸ ਨੇ ਤਰੁੰਤ ਹੀ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਸੁਸ਼ੀਲ ਰਿੰਕੂ ਪਾਰਟੀ ਵਿਰੁੱਧ ਕੰਮ ਕਰ ਰਹੇ ਹਨ ਜਿਸ ਕਾਰਨ ਜਿਸ ਕਾਰਨ ਉਨ੍ਹਾਂ ਨੂੰ ਤਰੁੰਤ ਹੀ ਪਾਰਟੀ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ ਆਉਣ ਵਾਲੇ ਦੀਨਾ ਵਿਚ ਹੋਰ ਕੀ ਹੋ ਸਕਦਾ ਹੈ

Share the News

Lok Bani

you can find latest news national sports news business news international news entertainment news and local news