ਸੁਖਵਿੰਦਰ ਕੁਮਾਰ ਸੁੱਖੀ ਹੋਣਗੇ ਬਸਪਾ ਅਕਾਲੀ ਦਲ ਦੇ ਉਮੀਦਵਾਰ ਜਲੰਧਰ ਜ਼ਿਮਨੀ ਚੋਣ ਲਈ
ਸੁਖਵਿੰਦਰ ਕੁਮਾਰ ਸੁੱਖੀ ਹੋਣਗੇ ਬਸਪਾ ਅਕਾਲੀ ਦਲ ਦੇ ਉਮੀਦਵਾਰ ਜਲੰਧਰ ਜ਼ਿਮਨੀ ਚੋਣ ਲਈ
ਜਲੰਧਰ , ਰਾਕੇਸ਼ ਵਰਮਾ — ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਜਲੰਧਰ ਦੀਆਂ ਜ਼ਿਮਨੀ ਚੋਣਾਂ ਲਈ ਬਸਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਅੱਗੇ ਲਿਆਂਦਾ ਹੈ। ਡਾ. ਸੁੱਖੀ ਬੰਗਾ ਤੋਂ ਵਿਧਾਇਕ ਹਨ ਤੇ ਰਾਜਨੀਤੀ ਦਾ ਕਾਫੀ ਤਜਰਬਾ ਰੱਖਦੇ ਹਨ