Featured ਪੰਜਾਬ ਮੁੱਖ ਖਬਰਾਂ ਪਟਿਆਲਾ ‘ਚ ਵਾਪਰਿਆ ਭਿਆਨਕ ਹਾਦਸਾ, PRTC ਤੇ ਟਰੱਕ ਵਿਚਲੇ ਹੋਇ ਟੱਕਰ May 2, 2024May 2, 2024 Lok Bani 0 Comments Accident News, Patiala Accident News, Punjab News ਪਟਿਆਲਾ ‘ਚ ਵਾਪਰਿਆ ਭਿਆਨਕ ਹਾਦਸਾ, PRTC ਤੇ ਟਰੱਕ ਵਿਚਲੇ ਹੋਇ ਟੱਕਰ ਪਟਿਆਲਾ : ਪਟਿਆਲਾ ਤੋਂ ਚੀਕਾ ਰੋਡ ਤੇ ਅੱਜ ਸਵੇਰੇ ਪੀਆਰਟੀਸੀ ਬੱਸ ਅਤੇ ਇੱਕ ਵੱਡੇ ਟਰਾਲੇ ਦੀ ਟੱਕਰ ’ਚ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਰੇਤ ਨਾਲ ਭਰਿਆ ਟਰੱਕ ਅਚਾਨਕ ਬੱਸ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਟੱਕਰ ਹੋਣ ਨਾਲ ਬੱਸ ਦੀ ਫਰੰਟ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ। ਫਿਲਹਾਲ ਹਾਦਸੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਡਿਪੂ ‘ਤੇ ਕੰਮ ਕਰਦੇ ਇਕ ਮੁਲਾਜ਼ਮ ਨੇ ਦੱਸਿਆ ਕਿ ਇਸ ਸੜਕ ‘ਤੇ ਕਈ ਹਾਦਸੇ ਵਾਪਰ ਚੁੱਕੇ ਹਨ ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ | Share the News