*ਜਲੰਧਰ ਦੇ ਵਾਰਡ ਨੰਬਰ 77 ਤੋਂ ਡਾ ਬੀ.ਡੀ ਸ਼ਰਮਾ ਦੀ ਪਤਨੀ ਸੁਖਜੀਤ ਕੌਰ ਨੇ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਪੱਤਰ ਭਰੀਆਂ*
*ਜਲੰਧਰ: ਮੌਜੂਦਾ ਸਰਕਾਰ ਵਲੋਂ ਜਲੰਧਰ ਨਗਰ ਨਿਗਮ ਦੇ ਵਾਰਡ ਨੰਬਰ 77 ਚ ਹਰ ਸਮੇਂ ਲੋਕਾਂ ਦੀ ਸੇਵਾ ਕਰਨ ਲਈ ਤਿਆਰ ਰਹਿੰਦੇ ਡਾ ਬੀ.ਡੀ ਸ਼ਰਮਾ ਦੀ ਪਤਨੀ ਸੁਖਜੀਤ ਕੌਰ ਨੂੰ ਉਮੀਦਵਾਰ AAP ਵਲੋਂ ਟਿਕਟ ਮਿਲਣ ਤੋਂ ਬਾਅਦ ਬਹੁਤ ਵੱਡੀ ਗਿਣਤੀ ਵਿੱਚ ਸਮਰਥਕਾ ਨਾਲ ਨਾਮਜਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ ਹੋਏ |*