ਮਾਇਆਵਤੀ ਦੇ ਭਰਾ ਦੀ 400 ਕਰੋੜ ਰੁਪਏ ਦੇ ਬੇਨਾਮੀ ਸੰਪਤੀ ਜਬਤ….
ਮਾਇਆਵਤੀ ਦੇ ਭਰਾ ਦੀ 400 ਕਰੋੜ ਰੁਪਏ ਦੇ ਬੇਨਾਮੀ ਸੰਪਤੀ ਜਬਤ….
ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਭਾਈ ਅਤੇ ਉਸਦੀ ਪਤਨੀ ਉਤੇ ਆਮਦਨ ਕਰ ਵਿਭਾਗ ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕੀਤੀ ਹੈ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ, ਅਧਿਕਾਰੀਆਂ ਨੇ ਦੱਸਿਆ ਕਿ ਨੋਇਡਾ ਵਿਚ 400 ਕਰੋੜ ਰੁਪਏ ਦੇ ਬੇਨਾਮੀ ਸੰਪਤੀ ਜਬਤ ਕੀਤੀ ਗਈ ਹੈ ਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ