ਕਾਂਗਰਸ 25 ਨੂੰ ਕੱਢਣ ਜਾ ਰਹੀ ਹੈ ……..
ਦੇਸ਼ ਭਰ ਚ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਮਾਰਚ ਕੱਢੇ ਜਾ ਰਹੇ ਹਨ ਉਸੇ ਲੜੀ ਤਹਤ ਕਾਂਗਰਸ ਵੱਲੋਂ ਅੱਜ ੨੫ ਦਿਸੰਬਰ ਨੂੰ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਭੋਪਾਲ ਵਿਚ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਇਸ ਸ਼ਾਂਤੀ ਮਾਰਚ ਦੀ ਅਗਵਾਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਕਰਨਗੇ।