Friday, November 15, 2024
Breaking NewsFeaturedਪੰਜਾਬਮੁੱਖ ਖਬਰਾਂ

ਪੰਜਾਬ ਚ ਕੋਰੋਨਾ ਕਾਰਨ ਤੀਸਰੀ ਮੌਤ 14 ਤੱਕ ਰਹੇਗਾ ਕਰਫਿਊ ….

ਪੰਜਾਬ ਚ ਕੋਰੋਨਾ ਕਾਰਨ ਤੀਸਰੀ ਮੌਤ 14 ਤੱਕ ਰਹੇਗਾ ਕਰਫਿਊ ….
ਜਲੰਧਰ ( ਪਵਨ ਪਰਾਸ਼ਰ ) ਕੋਰੋਨਾ ਵਾਇਰਸ ਨੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਦੀ ਬਿਮਾਰੀ ਘੋਸ਼ਿਤ ਕੀਤਾ ਗਿਆ ਹੈ। ਪੰਜਾਬ ‘ਚ ਕਰਫ਼ਿਊ ਲੱਗਾ ਹੈ ਤੇ ਅੱਜ ਇਕ ਮਾੜੀ ਖ਼ਬਰ ਸਾਹਮਣੇ ਆਈ ਜਿਸ ਚ ਲੁਧਿਆਣਾ ਦੀ ਰਹਿਣ ਵਾਲੀ ਔਰਤ ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਚ ਮੌਤ ਹੋ ਗਈ ਹੈ ਜਿਸ ਦੀ ਉਮਰ 42 ਸਾਲ ਦਸਿਆ ਜਾਂਦਾ ਹੈ ਤੇ ਹੁਣ ਪੰਜਾਬ ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਤੇ ਪੰਜਾਬ ਦੇ ਮੁਖ ਮੰਤਰੀ ਨੇ ਕਰਫਿਊ ਨੂੰ ਬਰਕਾਰ ਰੱਖਦੇ ਹੋਏ 14 ਅਪ੍ਰੈਲ ਤੱਕ ਵਧਾ ਦਿੱਤਾ ਹੈ

Share the News

Lok Bani

you can find latest news national sports news business news international news entertainment news and local news