



ਸਾਲ ਦੇ ਚੜ੍ਹਦੇ ਹੀ ਆਈ ਬੂਰੀ ਖਬਰ ਪਲਟੀ ਬੱਸ ਪੜ੍ਹੋ ਪੂਰੀ ਖਬਰ
ਨਵਾਂਸ਼ਹਿਰ, ਲੋਕ ਬਾਣੀ — ਨਵਾਂ ਸਾਲ ਚੜਦੇ ਹੀ ਦੁਸਰੇ ਦਿਨ ਬੂਰੀ ਖਬਰ ਆ ਰਹੀ ਹੈ ਨਵਾਂ ਸ਼ਹਿਰ ਨੇੜੇ ਮੁੱਖ ਮਾਰਗ ’ਤੇ ਲੰਗੜੋਆ ਬਾਈਪਾਸ ’ਤੇ ਸਵੇਰੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮਨਾਲੀ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਵਿਚ 51 ਬੱਚੇ ਸਵਾਰ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਨਵਾਂ ਸ਼ਹਿਰ ਪਹੁੰਚਾਇਆ। ਅੰਮ੍ਰਿਤਸਰ ਸਾਹਿਬ ਤੋਂ ਮਨਾਲੀ ਜਾ ਰਹੀ ਸੀ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ





