Friday, November 15, 2024
Breaking Newsਅੰਤਰਰਾਸ਼ਟਰੀਪੰਜਾਬਮੁੱਖ ਖਬਰਾਂ

ਪੰਜਾਬ ਦੇ ਇਸ ਜਿਲ੍ਹੇ ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 76 ਹੋਈ

ਪੰਜਾਬ ਦੇ ਇਸ ਜਿਲ੍ਹੇ ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 76 ਹੋਈ
ਅਮ੍ਰਿਤਸਰ ( ਹੀਰਾ ਸਿੰਘ ) ਅਮ੍ਰਿਤਸਰ ਚ ਅੱਜ ਆਈ ਰਿਪੋਰਟ ਮੁਤਾਬਿਕ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 76 ਹੋ ਗਈ ਇਹ ਰਿਪੋਰਟ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਕੀਤੇ ਗਏ ਟੈੱਸਟ ਤੋਂ ਬਾਅਦ ਦੀ ਹੈ ਇਸ ਤੋਂ ਪਹਿਲਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23 ਸੀ ਇਹ ਅੰਕੜਾ ਹੋਰ ਵੀ ਵਧਣ ਦੀ ਸੰਭਾਵਨਾ ਹੈ ਤੇ ਸਿਹਤ ਵਿਭਾਗ ਤੇ ਪ੍ਰਸ਼ਾਸਨ ਦਿਨ ਰਾਤ ਇਕ ਕਰ ਇੰਨਾ ਮਰੀਜਾਂ ਦੀ ਸੇਵਾ ਚ ਲਗਾ ਹੈ

Share the News

Lok Bani

you can find latest news national sports news business news international news entertainment news and local news