



ਪੰਜਾਬ ਚ ਮਈ ਵਿੱਚ ਹੋਇਆ ਦਸੰਬਰ ਵਾਲਾ ਹਾਲ
ਚੰਡੀਗੜ੍ਹ, ਲੋਕ ਬਾਣੀ –ਮਈ ਚ ਹੋਇਆ ਦਸੰਬਰ ਵਾਲਾ ਹਾਲ ਪੰਜਾਬ ਚ ਮੌਸਮ ਵਿਭਾਗ ਵਲੋਂ 6ਤੋਂ 9 ਮਈ ਦੇ ਵਿਚਕਾਰ ਕੁਝ ਜ਼ਿਲ੍ਹਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਵਿੱਚ ਰਾਜ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਜਿਸ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਅੰਮ੍ਰਿਤਸਰਤੋਂ 9 ਮਈ ਦੇ ਵਿਚਕਾਰ ਕੁਝ ਜ਼ਿਲ੍ਹਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਵਿੱਚ ਰਾਜ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਜਿਸ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਇਲਾਕਿਆਂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਇਲਾਕਿਆਂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।





