



ਲੁਧਿਆਣਾ : Powercom Employee Death:tਬਿਜਲੀ ਠੀਕ ਕਰ ਰਹੇ ਲਾਈਨਮੈਨ ਨੂੰ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਗਰੋਂ ਉਸ ਦੇ ਸਾਥੀ ਮੁਲਾਜ਼ਮਾਂ ਵੱਲੋਂ ਹੰਗਾਮਾ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਨੂੰ ਇਲਾਕੇ ਵਿਚ ਬਿਜਲੀ ਬੰਦ ਹੋ ਗਈ ਸੀ, ਜਿਸ ਦੀ ਸ਼ਿਕਾਇਤ ਮਿਲਣ ਤੇ ਲਾਈਨਮੈਨ ਬਿਜਲੀ ਸਪਲਾਈ ਬਹਾਲ ਕਰਨ ਲਈ ਪਹੁੰਚਿਆ ਸੀ।
ਇਹ ਵੀ ਪੜੋ:https://lokbani.com/punjab-vidhan-sabha-special-session/
ਬਿਜਲੀ ਮੁਰੰਮਤ ਦੌਰਾਨ ਉਸ ਨੂੰ ਜ਼ੋਰਦਾਰ ਕਰੰਟ ਲੱਗਿਆ ਤੇ ਉਸ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਮਗਰੋਂ ਬਿਜਲੀ ਮੁਲਾਜ਼ਮਾਂ ਵਿਚ ਕਾਫ਼ੀ ਰੋਸ ਹੈ





