ਪੰਜਾਬ ਚ ਕਾਂਗਰਸ ਪਾਰਟੀ ਨੇ ਖੋਲ੍ਹਿਆ ਆਪਣੇ ਹੀ ਪਾਰਟੀ ਦੇ ਖਿਲਾਫ ਮੋਰਚਾ……
ਪੰਜਾਬ ਚ ਕਾਂਗਰਸ ਪਾਰਟੀ ਨੇ ਖੋਲ੍ਹਿਆ ਆਪਣੇ ਹੀ ਪਾਰਟੀ ਦੇ ਖਿਲਾਫ ਮੋਰਚਾ……
ਅਮ੍ਰਿਤਸਰ ( ਸਨੀ ) ਕਾਂਗਰਸ ਪਾਰਟੀ ਦੇ ਖਿਲਾਫ ਹੀ ਕਾਂਗਰਸ ਪਾਰਟੀ ਦੇ ਲੀਡਰਾਂ ਵੱਲੋਂ ਹੁਣ ਪ੍ਰਦਰਸ਼ਨ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਅਗਰ ਗੱਲ ਕੀਤੀ ਜਾਵੇ ਤੇ ਅੱਜ ਦੀ ਤੇ ਕਾਂਗਰਸ ਪਾਰਟੀ ਦੇ ਲੀਡਰ ਸੋਨੂੰ ਜਾਫਰ ਵੱਲੋਂ ਕਾਂਗਰਸ ਪਾਰਟੀ ਦਿਹਾਤੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਹੁਣ ਕਾਂਗਰਸ ਪਾਰਟੀ ਕਾਂਗਰਸ ਪਾਰਟੀ ਦੀ ਹੀ ਨਹੀਂ ਸੁਣ ਰਹੇ ਜਿਸ ਦੇ ਤਹਿਤ ਉਨ੍ਹਾਂ ਨੂੰ ਅੱਜ ਇੱਥੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਸੋਮ ਜਾਫ਼ਰ ਦੇ ਮੁਤਾਬਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਜੋ ਕਿ ਉਨ੍ਹਾਂ ਦੇ ਹਲਕੇ ਦੇ ਵਿਧਾਇਕ ਹਨ ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਨੂੰ ਸੀਟ ਅਨਾਊਾਸ ਹੋਣੀ ਸੀ ਜਿਸ ਦੇ ਚੱਲਦਿਆਂ ਹੁਣ ਉਨ੍ਹਾਂ ਦੇ ਨਾਲ ਰਾਜਨੀਤਿਕ ਰੰਗਤ ਦਿੰਦਿਆਂ ਹੋਇਆ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਸੁੱਖ ਸਰਕਾਰੀਆ ਮੇਰੇ ਖਿਲਾਫ਼ ਮਾਮਲਾ ਦਰਜ ਕਰਵਾ ਦੇਣ ਉਨ੍ਹਾਂ ਨੂੰ ਕੋਈ ਵੀ ਹੱਕ ਨਹੀਂ ਬਣਦਾ ਕਿ ਉਹ ਉਨ੍ਹਾਂ ਦੇ ਇਸਾਈ ਭਾਈਚਾਰੇ ਦੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਵਾਉਣ ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਲੇਕਿਨ ਉਨ੍ਹਾਂ ਦੇ ਨਾਲ ਗੱਲਬਾਤ ਨਹੀਂ ਹੋ ਸਕੀ ਜਿਸ ਤੋਂ ਲੱਗਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਸੁੱਤੇ ਹੋਏ ਨੇ ਉਨ੍ਹਾਂ ਨੇ ਕਿਹਾ ਕਿ ਦੋ ਹਜ਼ਾਰ ਬਾਈ ਵਿੱਚ ਲੱਗਦਾ ਹੈ ਕਿ ਇਸਾਈ ਭਾਈਚਾਰੇ ਦੀ ਵੋਟ ਦੀ ਜ਼ਰੂਰਤ ਕਾਂਗਰਸ ਪਾਰਟੀ ਨੂੰ ਨਹੀਂ ਹੈ ਇਸੇ ਲੜੀ ਦੇ ਤਹਿਤ ਉਨ੍ਹਾਂ ਨੇ ਕਿਹਾ ਕਿ ਹੁਣ ਦੋ ਹਜ਼ਾਰ ਬਾਈ ਦੇ ਵਿੱਚ ਕਾਂਗਰਸ ਪਾਰਟੀ ਪੰਜਾਬ ਵਿਚ ਸਰਕਾਰ ਨਹੀਂ ਬਣਾ ਸਕਦੀ ਕਿਉਂਕਿ ਜੋ ਕੁਝ ਉਨ੍ਹਾਂ ਵੱਲੋਂ ਵਾਅਦੇ ਕੀਤੇ ਗਏ ਸੀ ਉਹ ਪੂਰੇ ਨਹੀਂ ਕੀਤੇ ਗਏ ਉਲਟਾ ਜੋ ਲੋਕ ਉਨ੍ਹਾਂ ਦੀ ਪਾਰਟੀ ਵਿੱਚ ਹਨ ਉਨ੍ਹਾਂ ਦੇ ਖਿਲਾਫ ਹੀ ਮਾਮਲੇ ਦਰਜ ਕੀਤੇ ਜਾਂਦੇ ਹਨ ਅਤੇ ਨਾ ਹੀ ਕਾਂਗਰਸ ਪਾਰਟੀ ਨੂੰ ਲੱਗਦਾ ਹੈ ਕਿ ਇਸਾਈ ਭਾਈਚਾਰੇ ਦੇ ਵੋਟਾਂ ਦੀ ਜ਼ਰੂਰਤ ਹੈ