ਪੰਜਾਬ ਦੇ ਕਿਸਾਨ ਕੜਾਕੇ ਦੀ ਠੰਡ ‘ਚ ਸਿੰਘੂ ਬਾਰਡਰ ‘ਤੇ ਡਟੇ……….
ਪੰਜਾਬ ਦੇ ਕਿਸਾਨ ਕੜਾਕੇ ਦੀ ਠੰਡ ‘ਚ ਸਿੰਘੂ ਬਾਰਡਰ ‘ਤੇ ਡਟੇ……….
ਜਲੰਧਰ ( ਵਿਸ਼ਾਲ ਸ਼ੈਲੀ ) ਦੇਸ਼ ਚ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਪਾਸ ਕੀਤਾ ਗਿਆ ਜਿਸ ਦਾ ਵਿਰੋਧ ਹੁਣ ਅੱਗ ਵਾਂਗ ਭਖ ਰਿਹਾ ਹੈ ਤੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਧਰਨਾ ਨਿਰੰਤਰ ਜਾਰੀ ਹੈ। ਪਿਛਲੇ ਚਾਰ ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ ‘ਚ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨਾਂ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ ਨਹੀਂ ਤਾ ਕਿਸਾਨ ਇਸ ਅੰਦੋਲਨ ਨੂੰ ਜਾਰੀ ਰੱਖਣਗੇ