ਨਰਿੰਦਰ ਵਧਵਾ ਨੂੰ ਸਦਮਾ, ਪਿਤਾ ਦਾ ਦਿਹਾਂਤ………..
ਨਰਿੰਦਰ ਵਧਵਾ ਨੂੰ ਸਦਮਾ, ਪਿਤਾ ਦਾ ਦਿਹਾਂਤ
ਗਿੱਦੜਬਾਹਾ ( ਲੋਕਬਾਣੀ ) ਪੱਤਰਕਾਰ ਨਰਿੰਦਰ ਵਧਵਾ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਮਿਲਖ ਰਾਜ ਵਧਵਾ ਦਾ ਦਿਹਾਂਤ
ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਦੇ ਫੁੱਲ ਚੁਗਣ ਦੀ ਰਸਮ 30 ਦਸੰਬਰ
ਬੁੱਧਵਾਰ ਨੂੰ ਸਵੇਰੇ 10 ਵਜੇ ਹੋਵੇਗੀ ਅਤੇ ਉਹਨਾਂ ਨਮਿਤ ਪਾਠ ਦਾ ਭੋਗ 31 ਦਸੰਬਰ ਵੀਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਬੈਂਟਾਬਾਦ, ਗਿੱਦੜਬਾਹਾ ਵਿਖੇ ਪਵੇਗਾ।