



ਜਲੰਧਰ ਦੇ ਸਕੂਲਾਂ ਚ 26 ਅਗਸਤ ਨੂੰ ਛੁੱਟੀ ਦਾ ਐਲਾਨ
ਜਲੰਧਰ, ਲੋਕ ਬਾਣੀ — ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ, ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ਵਿੱਚ ਵੀ ਇੱਕ ਵੱਡਾ ਫੈਸਲਾ ਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਚੇਤਾਵਨੀ ਤੋਂ ਬਾਅਦ, ਜਲੰਧਰ ਵਿੱਚ ਵੀ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।





