ਦੇਸ਼ ਚ ਕੋਰੋਨਾ ਦਾ ਕਹਿਰ ਜਾਰੀ 24 ਘੰਟਿਆਂ ਵਿਚ 2 ਲੱਖ 11 ਹਜ਼ਾਰ ਮਾਮਲੇ 38 47 ਦੀ ਮੌਤ
ਦੇਸ਼ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 2 ਲੱਖ 11 ਹਜ਼ਾਰ 298 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 3 ਹਜ਼ਾਰ 847 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਕਿ ਕਾਫੀ ਚਿੰਤਾ ਦਾ ਵਿਸ਼ਾ ਹੈ