ਰਵਿੰਦਰ ਖੰਨਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ
ਰਵਿੰਦਰ ਖੰਨਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ
ਗੁਰਦਾਸਪੁਰ-ਨਵਨੀਤ ਕੁਮਾਰ
ਜਨਮ ਅਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਸਾਬਕਾ ਪ੍ਰਧਾਨ ਸਪੋਰਟਸ ਸੈੱਲ ਭਾਜਪਾ ਗੁਰਦਾਸਪੁਰ ਰਵਿੰਦਰ ਖੰਨਾ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੇ ਅੱਜ ਦੇ ਦਿਨ ਵੱਧ ਰਹੇ ਪਾਪਾਂ ਨੂੰ ਖਤਮ ਕਰਨ ਲਈ ਜਨਮ ਲਿਆ ਸੀ। ਜਿਸ ਨੇ ਪਾਪੀਆਂ ਨੂੰ ਅਨੇਕਾਂ ਮੌਜਾਂ ਦਿਖਾ ਕੇ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਵੀ ਸਮਾਜ ਵਿੱਚ ਸਮਾਜਿਕ ਬੁਰਾਈਆਂ ਵਧ-ਫੁੱਲ ਰਹੀਆਂ ਹਨ ਉੱਨਾਂ ਨੂੰ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸਾਰੇ ਤਿਉਹਾਰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ ਅਤੇ ਆਪਸੀ ਈਰਖਾ ਦੀ ਭਾਵਨਾ ਖਤਮ ਹੋਣੀ ਚਾਹੀਦੀ ਹੈ। ਤਾਂ ਹੀ ਚੰਗੇ ਸਮਾਜ ਦੀ ਉਸਾਰੀ ਹੋ ਸਕਦੀ ਹੈ।