ਪਤਰਕਾਰ ਨੇ ਕੀਤੀ ਖ਼ੁਦਕੁਸ਼ੀ ਰਾਜਨੀਤਕ ਆਗੂ ਤੋਂ ਸੀ ਪਰੇਸ਼ਾਨ
ਪਤਰਕਾਰ ਨੇ ਕੀਤੀ ਖ਼ੁਦਕੁਸ਼ੀ ਰਾਜਨੀਤਕ ਆਗੂ ਤੋਂ ਸੀ ਪਰੇਸ਼ਾਨ
ਰਾਜਪੁਰਾ ,ਲੋਕਬਾਣੀ -ਪੰਜਾਬ ਦੇ ਰਾਜਪੁਰਾ ਤੋਂ ਬੁਰੀ ਖ਼ਬਰ ਆ ਰਹੀ ਹੈ ਰਾਜਪੁਰਾ ਦੇ ਪੱਤਰਕਾਰ ਰਮੇਸ਼ ਸ਼ਰਮਾ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ ਹੈਂ । ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਪੋਸਟ ਰਾਹੀਂ ਪੱਤਰਕਾਰ ਰਮੇਸ਼ ਸ਼ਰਮਾ ਨੇ ਕਾਂਗਰਸ ਦੇ ਇਕ ਸਾਬਕਾ ਵਿਧਾਇਕ ਅਤੇ ਉਸ ਦੇ ਪੁੱਤਰ ’ਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਸੁਸਾਈਡ ਨੋਟ ਵਿਚ ਉਸ ਵਲੋਂ ਕੁੱਝ ਪੱਤਰਕਾਰਾਂ ਦਾ ਵੇ ਨਾਮ ਦਿੱਤਾ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ