ਪੰਜਾਬ ਦੇ ਸਾਬਕਾ ਪੁਲਿਸ ਮੁਖੀ ਤੋਂ ਫੇਰ ਹੋਵੇਗੀ ਪੁੱਛ ਪੜਤਾਲ
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਤੋਂ ਫੇਰ ਹੋਵੇਗੀ ਪੁੱਛ ਪੜਤਾਲ
ਚੰਡੀਗੜ ,ਵਿਨੋਦ ਸ਼ਰਮਾ – ਪੰਜਾਬ ਪੁਲਿਸ ਦੀ ਅਗਵਾਈ ਕਰ ਚੁੱਕੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹੁਣ ਇਕ ਵਾਰ ਫੇਰ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਮੁੜ ਸੰਮਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਨੂੰ 29 ਨਵੰਬਰ ਦੁਪਹਿਰ 2 ਵਜੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ