ਜਲੰਧਰ ਲਤੀਫਪੁਰਾ ਮਾਮਲੇ ਚ ਸਰਕਾਰ ਨੂੰ ਕਈ ਨੋਟਿਸ …….
ਜਲੰਧਰ ਲਤੀਫਪੁਰਾ ਮਾਮਲੇ ਚ ਸਰਕਾਰ ਨੂੰ ਕਈ ਨੋਟਿਸ …….
ਜਲੰਧਰ ,ਰਾਕੇਸ਼ ਵਰਮਾ — ਪੰਜਾਬ ਦੇ ਮਸ਼ਹੂਰ ਲਤੀਫਪੁਰਾ ਵਿੱਚ ਘਰ ਢਾਹੁਣ ਦਾ ਮਾਮਲਾ ਸ਼ਾਂਤ ਹੁੰਦਾ ਨਜਰ ਨਹੀਂ ਆ ਰਿਹਾ ਪੀੜਤ ਲੋਕ ਡਟੇ ਹੋਏ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਇਸ ਨੂੰ ਜ਼ੋਰਸ਼ੋਰ ਨਾਲ ਉਠਾ ਰਹੀਆਂ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ਸਮਾਜਿਕ ਤੇ ਜਨਤਕ ਜਥੰਬਦੀਆਂ ਵੀ ਸੰਘਰਸ਼ ਵਿੱਚ ਕੁੱਦ ਪਈਆਂ ਹਨ। ਇਸ ਨਾਲ ਭਗਵੰਤ ਮਾਨ ਸਰਕਾਰ ਦੀ ਮੁਸ਼ਕਲ ਲਗਾਤਾਰ ਵਧਦੀ ਜਾ ਰਹੀ ਹੈ।ਇਸੇ ਦੇ ਚੱਲ਼ਦਿਆਂ ਐਤਵਾਰ ਨੂੰ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰ ਕੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਆਈਆਂ ਲਤੀਫਪੁਰਾ ਵਿੱਚ ਉਜਾੜੇ ਗਏ ਲੋਕਾਂ ਦੀਆਂ ਰਿਪੋਰਟਾਂ ਬਹੁਤ ਤਕਲੀਫਦੇਹ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਸੀ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਉਸ ਦਾ ਜਵਾਬ ਨਹੀਂ ਦਿੱਤਾ ਤੇ ਹੁਣ ਫੇਰ ਦੁਬਾਰਾ ਉਹ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਣ ਗੇ ਪਰ ਕਿਸੇ ਵੀ ਸਥਿਤੀ ਵਿੱਚ, ਸਰਕਾਰ ਔਨਲਾਈਨ ਕੈਸੀਨੋ ਵਿੱਚ ਖੇਡਣ ਵਾਲੇ ਖਿਡਾਰੀਆਂ ਲਈ ਸਭ ਤੋਂ ਆਰਾਮਦਾਇਕ ਸਥਿਤੀਆਂ ਨੂੰ ਉਤਸ਼ਾਹਿਤ ਕਰੇਗੀ https://slotogate.com/pt/slot/gratis/