ਕਾਂਗਰਸ ਨੇ ਮਾਰੀ ਬਾਜੀ ਐਲਾਨਿਆ ਜਲੰਧਰ ਜ਼ਿਮਨੀ ਚੋਣ ਵਾਸਤੇ ਆਪਣਾ ਉਮੀਦਵਾਰ

 

ਕਾਂਗਰਸ ਨੇ ਮਾਰੀ ਬਾਜੀ ਐਲਾਨਿਆ ਜਲੰਧਰ ਜ਼ਿਮਨੀ ਚੋਣ ਵਾਸਤੇ ਆਪਣਾ ਉਮੀਦਵਾਰ
ਜਲੰਧਰ ,ਹਰਬੰਸ ਬਿੱਟੂ — ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਨੇ ਉਮੀਦਵਾਰ ਐਲਾਨਿਆ ਹੈ

Share the News

Lok Bani

you can find latest news national sports news business news international news entertainment news and local news