18 ਦਵਾਈ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ

 

18 ਦਵਾਈ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ
ਜਲੰਧਰ .ਰਾਕੇਸ਼ ਵਰਮਾ — ਦੇਸ਼ ਚ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਜਾਂਚ ਤੋਂ ਬਾਅਦ ਨਕਲੀ ਦਵਾਈਆਂ ਬਣਾਉਣ ਲਈ 18 ਫ਼ਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਤੇ ਇੰਨਾ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਦਿਤੇ ਗਏ ਹਨ ਨਕਲੀ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ’ਤੇ ਸਰਕਾਰੀ ਕਾਰਵਾਈ ਦੌਰਾਨ ਹਿਮਾਚਲ ਪ੍ਰਦੇਸ਼ ’ਚ 70, ਉੱਤਰਾਖ਼ੰਡ ’ਚ 45 ਅਤੇ ਮੱਧ ਪ੍ਰਦੇਸ਼ ’ਚ 23 ਕੰਪਨੀਆਂ ’ਤੇ ਕਾਰਵਾਈ ਕੀਤੀ ਜਾਵੇਗੀ

Share the News

Lok Bani

you can find latest news national sports news business news international news entertainment news and local news