ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਪੜੋ ਪੂਰੀ ਖ਼ਬਰ

 

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਪੜੋ ਪੂਰੀ ਖ਼ਬਰ
ਚੰਡੀਗੜ ,ਵਿਨੋਦ ਸ਼ਰਮਾ — ਪੰਜਾਬ ਤੋਂ ਵੱਡੀ ਖ਼ਬਰ ਆ ਰਹੀ ਹੈ ਜਿਥੇ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ ਤ੍ਵ ਪੂਰਾ ਮਾਮਲਾ ਹੈ ਅੰਤਰਰਾਸ਼ਟਰੀ ਨਸ਼ਾ ਤਸਕਰ ਗਰੋਹ ਦਾ te ਪੁਲਿਸ ਨੂੰ ਵੱਡਾ ਪਰਦਾਫ਼ਾਸ਼ ਕਰਨ ਵਿਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵਲੋਂ ਅੱਜ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇਕ ਅੰਤਰਰਾਸ਼ਟਰੀ ਗਰੋਹ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਇਕ ਟਵੀਟ ਰਾਹੀਂ ਸਾਂਝੀ ਕੀਤੀ ਗਈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੇ ਨਾਲ ਹੀ 34 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ

Share the News

Lok Bani

you can find latest news national sports news business news international news entertainment news and local news