ਮੁੱਖ ਮੰਤਰੀ ਮਾਨ ਦਾ ਕਈ ਜੱਥੇਬੰਦੀਆਂ ਨੇ ਕੀਤਾ ਵਿਰੋਧ

 

ਮੁੱਖ ਮੰਤਰੀ ਮਾਨ ਦਾ ਕਈ ਜੱਥੇਬੰਦੀਆਂ ਨੇ ਕੀਤਾ ਵਿਰੋਧ
ਪਟਿਆਲਾ ,ਜਸਕਰਨ ਸਿੰਘ — ਪੰਜਾਬ ਸਰਕਾਰ ਨੂੰ ਬਣੇ ਅਜੈ ਕੁਜ ਮਹੀਨੇ ਹੋਏ ਹਨ ਤੇ ਸਰਕਾਰ ਦੇ ਮੁਖੀ ਮੁੱਖ ਮੰਤਰੀ ਦਾ ਟਿਆਲਾ ਵਿਖੇ ਨਵੇਂ ਬੱਸ ਅੱਡੇ ਦਾ ਉਦਘਾਟਨ ਕੀਤਾ ਜਾਣਾ ਸੀ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਕਾਰਕੁਨਾਂ ਜਿਨ੍ਹਾਂ ’ਚ ਔਰਤਾਂ ਵੀ ਸ਼ਾਮਿਲ ਹਨ, ਵਲੋਂ ਉਨ੍ਹਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਮੁਲਾਜ਼ਮਾਂ ਵਲੋਂ ਵੀ ਸਖ਼ਤੀ ਵਰਤੀ ਜਾ ਰਹੀ ਹੈ। ਇਸ ਮੌਕੇ ਕਾਰਕੁੰਨਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਵੀ ਸਰਕਾਰ ਵਲੋਂ ਧਿਆਨ ਨਹੀਂ ਦਿੱਤਾ ਪੂਰੇ ਇਲਾਕੇ ਚ ਪੁਲਿਸ ਤਾਇਨਾਤ ਕਰ ਦਿਤੀ ਗਈ ਹੈ

Share the News

Lok Bani

you can find latest news national sports news business news international news entertainment news and local news