ਸ਼ਰਾਬ ਪੀਣ ਵਾਲਿਆਂ ਲਈ ਬੁਰੀ ਖ਼ਬਰ

ਸ਼ਰਾਬ ਪੀਣ ਵਾਲਿਆਂ ਲਈ ਬੁਰੀ ਖ਼ਬਰ
ਜਲੰਧਰ ,ਰਾਕੇਸ਼ ਵਰਮਾ –ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 2 ਅਕਤੂਬਰ 2023 ਨੂੰ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ ਡਰਾਈ ਡੇਅ ਘੋਸ਼ਿਤ ਕੀਤਾ ਹੈ। ਡਰਾਈ ਡੇਅ ਦੌਰਾਨ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਅਤੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਬ ਦੀ ਵਿੱਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ।

Share the News

Lok Bani

you can find latest news national sports news business news international news entertainment news and local news