ਅਣ-ਏਡਿਡ ਸਟਾਫ ਫਰੰਟ ਪੰਜਾਬ ਜਿਲਾ ਗੁਰਦਾਸਪੁਰ ਨੇ ਕੀਤੀ ਕੈਬਿਨੇਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਕੀਤੀ ਮੁਲਾਕਾਤ

ਅਣ-ਏਡਿਡ ਸਟਾਫ ਫਰੰਟ ਪੰਜਾਬ ਜਿਲਾ ਗੁਰਦਾਸਪੁਰ ਨੇ ਕੀਤੀ ਕੈਬਿਨੇਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ – ਨਵਨੀਤ ਕੁਮਾਰ – ਅੱਜ ਅਣ-ਏਡਿਡ ਸਟਾਫ ਫਰੰਟ ਪੰਜਾਬ ਜਿਲਾ ਗੁਰਦਾਸਪੁਰ ਦੀ ਟੀਮ ਵਲੋਂ ਮਾਨਯੋਗ ਪੰਚਾਇਤ ਤੇ ਐਨ ਆਰ ਆਈ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੀ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਆਪਣੀ ਯੂਨੀਅਨ ਦੀਆਂ ਮੰਗਾਂ ਪ੍ਰਤੀ ਜਾਣੂ ਕਰਵਾਉਂਦਿਆਂ ਮੰਗ ਪੱਤਰ ਸੌਂਪਿਆ ਗਿਆ ਅਤੇ ਇਹਨਾਂ ਮੰਗਾਂ ਨੂੰ ਜਲਦੀ ਲਾਗੂ ਕਰਨ ਲਈ ਬੇਨਤੀ ਕੀਤੀ ਗਈ। ਉਹਨਾਂ ਨੇ ਸਾਡੀਆਂ ਮੰਗਾਂ ਨੂੰ ਜਲਦੀ ਮੰਨਣ ਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ । ਇਸ ਮੋਕੇ ਸੁਖਚੈਨ ਸਿੰਘ ਸੀਨੀਅਰ ਮੀਤ ਪ੍ਰਧਾਨ ਸਟੇਟ ਕਮੇਟੀ ,ਨਵਨੀਤ  ਕੁਮਾਰ , ਸੁਖਦੇਵ ਸਿੰਘ , ਯੋਗੇਸ਼ ਕੁਮਾਰ ਖਜਾਨਚੀ , ਰਾਜ ਕੁਮਾਰ ਜੀ ਅਤੇ ਵਿਸ਼ਾਲ ਜੀ ਹਾਜਿਰ ਸਨ।

Share the News

Lok Bani

you can find latest news national sports news business news international news entertainment news and local news