ਪੰਜਾਬ ਚ ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸੀ ਵਿਧਾਇਕ ਪੰਜਾਬ ਵਿਧਾਨ ਸਭਾ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ ਚ ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸੀ ਵਿਧਾਇਕ ਪੰਜਾਬ ਵਿਧਾਨ ਸਭਾ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਲੰਧਰ- ਰਾਕੇਸਵਰਮਾ –
ਵਿਧਾਨ ਸਭਾ ਹਲਕਾ ਫਿਲੌਰ ਤੋ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਆਪਣਾ ਅਸਤੀਫ਼ਾ CLP ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *