ਪੰਜਾਬੀ ਵਿਦਿਆਰਥੀਆਂ ਦਾ ਕਮਾਲ, 158 ਬੱਚਿਆਂ ਨੇ ਪਾਸ ਕੀਤੀ JEE Mains

ਪੰਜਾਬੀ ਵਿਦਿਆਰਥੀਆਂ ਦਾ ਕਮਾਲ, 158 ਬੱਚਿਆਂ ਨੇ ਪਾਸ ਕੀਤੀ JEE Mains

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਣ ਵਾਲੇ ਵਿਦਿਆਰਥੀਆਂ ਨੇ ਕਮਾਲ ਕਰ ਦਿਤਾ ਹੈ। ਦਰਅਸਲ, ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ (ਜੇਈਈ ਮੇਨਜ਼) ਦੀ ਪ੍ਰੀਖਿਆ ਪਾਸ ਕੀਤੀ ਹੈ।

ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਵਿਦਿਆਰਥੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਹਨ। ਇਕੱਲੇ ਮੋਹਾਲੀ ਦੇ ਕੁੱਲ 23 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ।

ਜਲੰਧਰ ਦੇ ਕੁੱਲ 22 ਅਤੇ ਫਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *