ਭੂਚਾਲ ਦੇ ਝਟਕੇ ਲੱਗੇ ਪੰਜਾਬ ਦੇ ਕਈ ਇਲਾਕਿਆਂ ਵਿਚ
ਭੂਚਾਲ ਦੇ ਝਟਕੇ ਲੱਗੇ ਪੰਜਾਬ ਦੇ ਕਈ ਇਲਾਕਿਆਂ ਵਿਚ
ਜਲੰਧਰ, ਲੋਕ ਬਾਣੀ –ਪੰਜਾਬ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਲੱਗਣ ਦੀ ਖ਼ਬਰ ਆ ਰਹੀ ਹੈ ਹੁਸ਼ਿਆਰਪੁਰ ਚ ਭੂਚਾਲ ਦੇ ਝਟਕੇ ਲੱਗੇ ਹਨ ਭੂਚਾਲ ਦੀ ਤੀਬਰਤਾ 2.3 ਦਰਜ ਕੀਤੀ ਗਈ ਹੈ। ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਧਰਤੀ ਦੇ ਪੰਜ ਕਿਲੋਮੀਟਰ ਹੇਠਾਂ ਇੱਕ ਅੰਦੋਲਨ ਹੋਇਆ ਹੈ। ਭੂਚਾਲ ਦਾ ਕੇਂਦਰ ਝੱਜਰ ਸ਼ਹਿਰ ਤੋਂ 10 ਕਿਲੋਮੀਟਰ ਉੱਤਰ ਵਿੱਚ ਅਤੇ ਨਵੀਂ ਦਿੱਲੀ ਤੋਂ 53 ਕਿਲੋਮੀਟਰ ਪੱਛਮ ਵਿੱਚ ਸੀ।