ਜਲੰਧਰ ਜ਼ਿਲ੍ਹੇ ਚ ਕਾਂਗਰਸ ਵਿਧਾਇਕ ਦੇ ਰਿਸ਼ਤੇਦਾਰ ਦਾ ਹੋਇਆ ਕਤਲ
ਜਲੰਧਰ, ਲੋਕ ਬਾਣੀ –ਪੰਜਾਬ ਵਿਚ ਆਪ ਸਰਕਾਰ ਆਉਣ ਤੋ ਬਾਅਦ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ ਰੋਜ਼ ਗੋਲੀਆਂ ਗੈਗਵਾਰ ਫਿਰੋਤੀ ਨਸ਼ਾ ਭ੍ਰਿਸ਼ਟਾਚਾਰ ਦੀਆਂ ਖਬਰਾਂ ਆਮ ਹੋ ਗਈਆਂ ਹਨ ਤਾਜ਼ਾ ਮਾਮਲਾ ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਦੇ ਰਿਸ਼ਤੇਦਾਰ ਦਾ ਕਤਲ ਕਰ ਦਿੱਤਾ ਗਿਆ ਹੈ ਇਹ ਜਾਣਕਾਰੀ ਮੀਡੀਆ ਨੂੰ ਖੁਦ ਵਿਧਾਇਕ ਨੇ ਦਿਤੀ ਹੈ
ਜਲੰਧਰ ਜ਼ਿਲ੍ਹੇ ਚ ਕਾਂਗਰਸ ਵਿਧਾਇਕ ਦੇ ਰਿਸ਼ਤੇਦਾਰ ਦਾ ਹੋਇਆ ਕਤਲ
Leave a Comment