



holiday-declared:ਜੇਕਰ ਤੁਸੀਂ ਵੀ ਕੋਈ ਬੈਂਕ ਦਾ ਕੰਮ ਕਰਨ ਜਾ ਰਹੇ ਹੋ ਤਾਂ ਜਲਦ ਹੀ ਨਿਪਟਾ ਲਓ ਕਿਉਕਿ ਅਗਲੇ ਹਫ਼ਤੇ ਬੈਂਕ ਸਕੂਲ ਕਾਲਜ ਬੰਦ ਰਹਿਣਗੇ ਪੰਜਾਬ ਵਿੱਚ ਆਉਣ ਵਾਲੇ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਛੁੱਟੀ ਦੇ ਚਲਦਿਆਂ ਸਾਰੇ ਸਕੂਲ, ਕਾਲਜ, ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਦਿਨ ਵੀਰਵਾਰ ਨੂੰ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਜੀ ਦੀ ਰਾਖਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ।





