ਜਲੰਧਰ ਚ ਆਪ ਦੇ ਜਗੀਰ ਸਿੰਘ ਨੂੰ ਮਿਲ ਰਿਹਾ ਹੈ ਵਾਰਡ ਦੇ ਲੋਕਾਂ ਦਾ ਸਾਥ
ਜਲੰਧਰ, ਲੋਕ ਬਾਣੀ –ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 4 ਤੋਂ ਲੜ ਰਹੇ ਜਗੀਰ ਸਿੰਘ ਨੇ ਚੋਣ ਪ੍ਰਚਾਰ ਦੌਰਾਨ, ਮੁਹੱਲੇ ਦੇ ਗੁਰੂਦੁਆਰਾ ਸਾਹਿਬ ਤੇ ਮਾਤਾ ਚਿੰਤਪੂਰਨੀ ਮੰਦਰ ਨਿਊ ਹਰਦਿਆਲ ਨਗਰ ਚ ਪ੍ਰਮਾਤਮਾ ਤੋਂ ਅਸ਼ੀਰਵਾਦ ਲਿਆ ਤੇ ਨਾਲ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਦਾ ਭਾਰੀ ਸਮਰਥਨ ਮਿਲਿਆ ਉਨ੍ਹਾਂ ਆਪਣੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਕੰਮ ਵਾਰਡ ਦਾ ਵਿਕਾਸ ਤੇ ਲੋਕਾਂ ਦੀ ਸੇਵਾ ਹੋਵੇਗਾ ਕਿਹਾ