



ਜਲੰਧਰ ਨੂੰ ਮਿਲ ਗਿਆ ਨਵਾਂ ਮੇਅਰ,ਤੇ ਡਿਪਟੀ ਮੇਅਰ
ਜਲੰਧਰ, ਲੋਕ ਬਾਣੀ –ਜਲੰਧਰ ਵਿੱਚ ਵਿਨੀਤ ਧੀਰ ਨੂੰ ਮੇਅਰ ਬਣਾਇਆ ਗਿਆ ਹੈ ਜਦੋਂ ਕਿ ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ ਅਤੇ ਡਿਪਟੀ ਮੇਅਰ ਮਲਕੀਤ ਸੁਭਾਨਾ ਨੂੰ ਬਣਾਇਆ ਗਿਆ ਹੈ। ਇਸ ਦੀ ਅਧਿਕਾਰਤ ਪੁਸ਼ਟੀ ਤੋਂ ਬਾਅਦ ਇਨ੍ਹਾਂ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਵਿਨੀਤ ਧੀਰ ਭਾਜਪਾ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ ਤੇ ਸ਼ਾਂਤ ਸੁਭਾਅ ਦੇ ਮਾਲਕ ਹਨ ਡਿਪਟੀ ਮੇਅਰ ਮਲਕੀਤ ਸਿੰਘ ਦਾ ਤਾਂ ਆਪਣੇ ਇਲਾਕੇ ਵਿੱਚ ਕਾਫੀ ਰਸੂਕ ਹੈ


