



ਜਲੰਧਰ ਚ ਹੋਈ ਲੱਖਾਂ ਦੀ ਲੁੱਟ ਪੁਲਿਸ ਸੁਸਤ ਲੁੱਟੇਰੇ ਚੁਸਤ
ਜਲੰਧਰ, ਵਿਸ਼ਾਲ ਸ਼ੈਲੀ –ਪੰਜਾਬ ਵਿਚ ਆਪ ਸਰਕਾਰ ਆਉਣ ਤੋ ਬਾਅਦ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ ਰੋਜ਼ ਗੋਲੀਆਂ ਗੈਗਵਾਰ ਫਿਰੋਤੀ ਨਸ਼ਾ ਭ੍ਰਿਸ਼ਟਾਚਾਰ ਦੀਆਂ ਖਬਰਾਂ ਆਮ ਹੋ ਗਈਆਂ ਹਨ ਤਾਜ਼ਾ ਮਾਮਲਾ ਜਲੰਧਰ ਦੇ ਕਾਲੀਆਂ ਕਾਲੋਨੀ ਦਾ ਜਿਥੇ ਇਕ ਸੁਨੀਆਰੇ ਤੇ ਪ੍ਰਾਪਟੀ ਡਿਲਰ ਦੀ ਦੁਕਾਨ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਅੰਜਾਮ ਦਿੱਤਾ ਤੇ ਲੱਖਾਂ ਦੀ ਲੁੱਟ ਕਰਕੇ ਫਰਾਰ ਹੋ ਗਏ ਪੁਲੀਸ ਨੇ ਘਟਨਾ ਤੋਂ ਬਾਅਦ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ


