• Thursday, 21 May 2026
Advertisement Advertisement
ਅੱਤ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ

20 May 2026

ਅੱਤ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ

ਚੰਡੀਗ੍ਹੜ,ਲੋਕਬਾਣੀ-- Chandigarh school summer vacation : ਚੰਡੀਗ੍ਹੜ ਅਤੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ ਹੈ। ਸਿੱਖਿਆ ਵਿਭਾਗ, ਚੰਡੀਗ੍ਹੜ ਵੱਲੋਂ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ(Government Aided) ਸਕੂਲਾਂ ਲਈ ਸਾਲ 2026 ਦੀਆਂ ਗਰਮੀਆਂ ਦੀਆਂ ਛੁੱਟੀਆਂ ਤੇ ਸ਼ਡਿਊਲ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਵਿਭਾਗ ਵੱਲੋਂ ਕੀਤੀ ਗਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਇਸ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਤਹਿਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ ਸ਼ੁਰੂ ਹੋ ਰਹੀਆਂ ਹਨ।

ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਸ਼ਡਿਊਲ ਦੇ ਮੁਤਾਬਕ, ਗਰਮੀਆਂ ਦੀਆਂ ਛੁੱਟੀਆਂ 23 ਮਈ, 2026 (ਸ਼ਨੀਵਾਰ) ਤੋਂ ਸ਼ੁਰੂ ਹੋ ਕੇ 30 ਜੂਨ, 2026 (ਮੰਗਲਵਾਰ) ਤੱਕ ਚੱਲਣਗੀਆਂ। ਵਿਭਾਗ ਨੇ ਇਸ ਦੇ ਨਾਲ ਹੀ ਸਥਾਨਕ ਛੁੱਟੀਆਂ (Local Holidays) ਦੀ ਸੂਚੀ ਨੂੰ ਵੀ ਸਪੱਸ਼ਟ ਕਰ ਦਿੱਤਾ ਹੈ।

Published on: 20 May 2026

Amandeep Mehra
📣 Share this post

Latest News