• Monday, 11 May 2026
Advertisement Advertisement
ਭਗਵੰਤ ਮਾਨ ਦਾ ਭਰਾ ਭਾਜਪਾ ਚ ਹੋਇਆ ਸ਼ਾਮਲ

11 May 2026

ਭਗਵੰਤ ਮਾਨ ਦਾ ਭਰਾ ਭਾਜਪਾ ਚ ਹੋਇਆ ਸ਼ਾਮਲ

ਚੰਡੀਗ੍ਹੜ, ਲੋਕਬਾਣੀ --ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ ਪ੍ਰਚਾਰ ਇੰਚਾਰਜ ਵਜੋਂ ਸੇਵਾ ਨਿਭਾਈ।

Published on: 11 May 2026

Amandeep Mehra
📣 Share this post