ਈਰਾਨ ਤੇ ਹੋ ਰਹੇ ਹਮਲਿਆਂ ਚ ਹੁਣ ਤਕ ਇੰਨੇ ਲੋਕਾਂ ਦੀ ਹੋਈ ਮੌਤ
ਤਹਿਰਾਨ, ਲੋਕ ਬਾਣੀ - ਪਿਛਲੇ ਪੰਜ ਦਿਨ ਤੋਂ ਚਲ ਰਹੇ ਅਮਰੀਕਾ ਹਮਲਿਆਂ ਵਿਚ ਈਰਾਨ ਵਿਚ ਮਰਨ ਵਾਲਿਆਂ ਦੀ ਗਿਣਤੀ 1,045 ਹੋ ਗਈ ਹੈ। ਈਰਾਨ ਦੀ ਅਰਧ-ਸਰਕਾਰੀ ਤਸਨੀਮ ਨਿਊਜ਼ ਏਜੰਸੀ ਦੇ ਅਨੁਸਾਰ, ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਅੰਕੜਾ ਲਗਾਤਾਰ ਵੱਧ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਿਆਂ ਨੇ ਕਈ ਸ਼ਹਿਰਾਂ ਵਿਚ ਕਾਫ਼ੀ ਨੁਕਸਾਨ ਕੀਤਾ ਹੈ। ਰਾਹਤ ਅਤੇ ਬਚਾਅ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ, ਅਤੇ ਜ਼ਖ਼ਮੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ ਪਰ ਤਹਿਰਾਨ ਝੁਕਣ ਨੂੰ ਤੈਯਾਰ ਨਹੀਂ ਹੈ
Politics
