• Thursday, 10 September 2026
Advertisement Advertisement
ਜਲੰਧਰ  ਅੱਜ ਰਹੇਗਾ ਬੰਦ ਪੜੋ ਪੂਰਾ ਮਾਮਲਾ

10 Sep 2026

ਜਲੰਧਰ  ਅੱਜ ਰਹੇਗਾ ਬੰਦ ਪੜੋ ਪੂਰਾ ਮਾਮਲਾ

ਜਲੰਧਰ  ਅੱਜ ਰਹੇਗਾ ਬੰਦ ਪੜੋ ਪੂਰਾ ਮਾਮਲਾ  
...ਜਲੰਧਰ , ਲੋਕ ਬਾਣੀ --  ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਛੇੜਛਾੜ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸੇ ਵਿਰੋਧ 'ਚ ਅੱਜ ਲੁਧਿਆਣਾ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਵਾਲਮੀਕਿ ਭਾਈਚਾਰੇ ਵੱਲੋਂ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲੁਧਿਆਣਾ ਤੋਂ ਬਾਅਦ ਹੁਣ ਜਲੰਧਰ ਵਿਚ ਵੀ ਵਾਲਮੀਕਿ ਭਾਈਚਾਰੇ ਨੇ ਅੱਜ  ਬੰਦ ਦਾ ਐਲਾਨ ਕਰ ਦਿੱਤਾ ਹੈ। ਡਾ. ਅੰਬੇਡਕਰ ਦੀ ਮੂਰਤੀ ਨਾਲ ਕੀਤੀ ਛੇੜਛਾੜ ਦੀ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਜਲੰਧਰ 'ਚ ਵਾਲਮੀਕਿ ਸਮਾਜ ਅਤੇ ਦਲਿਤ ਸੰਗਠਨਾਂ ਨੇ ਅੱਜ  ਵੀਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਪੂਰਨ ਰੂਪ 'ਚ ਬੰਦ ਰੱਖਣ ਦਾ ਸੱਦਾ ਦਿੱਤਾ ਹੈ।

Published on: 10 Sep 2026

Amandeep Mehra
📣 Share this post

Latest News