ਜਲੰਧਰ, ਲੋਕ ਬਾਣੀ --ਕੇਂਦਰ ਸਰਕਾਰ ਨੇ ਜਲੰਧਰ ਈਡੀ ਦਫਤਰ ਦੇ ਇੰਚਾਰਜ ਜੋਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤੇਬਾਦਲਾ ਕਰ ਦਿੱਤਾ ਹੈ। ਉਹਨਾਂ ਦੀ ਬਦਲੀ ਚੇਨਈ ਕੀਤੀ ਗਈ ਹੈ। ਇਹ ਉਹੀ ਅਫਸਰ ਹੈ ਜਿਸ ਜਿਸ ਦੇ ਹੁਕਮ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਬੇਟੇ ਰਣਿੰਦਰ ਸਿੰਘ ਨੂੰ ਈਡੀ ਵੱਲੋਂ 12 ਫਰਵਰੀ ਨੂੰ ਇੱਕ ਪੁਰਾਣੇ ਕੇਸ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ
Crime
