ਨਵੀਂ ਦਿੱਲੀ,ਲੋਕਬਾਣੀ--ਦਿੱਲੀ ਸ਼ਹਿਰ ਦੀ ਵੱਡੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਦਿੱਲੀ ਹਵਾਈ ਅੱਡੇ ਤੋਂ ਇਕ ਘੰਟੇ ਬਾਅਦ ਬਾਹਰ ਆਏ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਵਿਚ ਸੀ.ਜੇ.ਪੀ. ਨੇ ਲਿਖਿਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਅਸੀਂ ਸਿੱਧੇ ਜੰਤਰ-ਮੰਤਰ 'ਤੇ ਇਕੱਠੇ ਹੋ ਸਕਦੇ ਹਾਂ ਅਤੇ ਪਹਿਲਾਂ ਦੀ ਯੋਜਨਾ ਅਨੁਸਾਰ ਸੰਸਦ ਮਾਰਗ ਪੁਲਿਸ ਸਟੇਸ਼ਨ ਜਾਣ ਦੀ ਜ਼ਰੂਰਤ ਨਹੀਂ ਹੈ। ਕਾਕਰੋਚ ਆ ਰਹੇ ਹਨ, ਧਰਮਿੰਦਰ ਪ੍ਰਧਾਨ ਜਾ ਰਹੇ ਹਨ।
Crime
