ਕਾਂਗਰਸ ਨੇ ਪੰਜਾਬ ਦਾ ਇੰਚਾਰਜ ਬਦਲਿਆ ਪੜ੍ਹੋ ਪੂਰੀ ਖਬਰ
ਚੰਡੀਗੜ੍ਹ, ਲੋਕ ਬਾਣੀ -- ਪੰਜਾਬ ਕਾਂਗਰਸ ਦਾ ਇੰਚਾਰਜ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਕਾਂਗਰਸ ਨੇ ਸਚਿਨ ਪਾਈਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਲਾਇਆ ਗਿਆ ਹੈ। ਹਾਲਾਂਕਿ ਪੰਜਾਬ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਨੂੰ ਅਸਾਮ ਦਾ ਇੰਚਾਰਜ ਲਗਾਇਆ ਗਿਆ ਹੈ।
