ਪਾਕਿਸਤਾਨ ਦੇ ਸਿੰਧ ਸੂਬੇ ਦੀ ਰਾਜਧਾਨੀ ਕਰਾਚੀ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਕਰਾਚੀ ਦੇ ਸੋਲਜਰ ਬਾਜ਼ਾਰ ਖੇਤਰ ਵਿੱਚ ਇੱਕ ਧਮਾਕੇ ਕਾਰਨ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 13 ਲੋਕ ਮਾਰੇ ਗਏ ਅਤੇ 14 ਜ਼ਖਮੀ ਹੋ ਗਏ। ਅਨੁਸਾਰ, ਪੁਲਿਸ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਗੈਸ ਲੀਕ ਹੋਣ ਕਾਰਨ
