• Tuesday, 21 July 2026
Advertisement Advertisement
ਕਲੇਸ਼ ਤੋਂ ਪਰੇਸ਼ਾਨ ਪਤੀ- ਪਤਨੀ ਨੇ ਕੀਤੀ ਖੁਦਕੁਸ਼ੀ

21 Jul 2026

ਕਲੇਸ਼ ਤੋਂ ਪਰੇਸ਼ਾਨ ਪਤੀ- ਪਤਨੀ ਨੇ ਕੀਤੀ ਖੁਦਕੁਸ਼ੀ

 

ਕਲੇਸ਼ ਤੋਂ ਪਰੇਸ਼ਾਨ ਪਤੀ- ਪਤਨੀ ਨੇ ਕੀਤੀ ਖੁਦਕੁਸ਼ੀ 

ਹੁਸ਼ਿਆਰਪੁਰ, ਲੋਕ ਬਾਣੀ --ਇਸ ਵੇਲੇ ਦੀ ਵੱਡੀ ਖਬਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਬਸੀ ਮਰੂਫ਼ ਤੋਂ ਇੱਕ ਬੇਹੱਦ ਦੁਖਦਾਈ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਐਤਵਾਰ ਦੇਰ ਰਾਤ ਇੱਕ ਪਤੀ-ਪਤਨੀ ਨੇ ਆਪਸੀ ਘਰੇਲੂ ਕਲੇਸ਼ ਤੋਂ ਤੰਗ ਆ ਕੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਭ ਤੋਂ ਵਧੇਰੇ ਦੁਖਦਾਈ ਗੱਲ ਇਹ ਹੈ ਕਿ ਮ੍ਰਿਤਕ ਔਰਤ ਗਰਭਵਤੀ ਸੀ, ਜਿਸ ਕਾਰਨ ਇਸ ਘਟਨਾ ਵਿੱਚ ਇੱਕ ਅਣਜੰਮੇ ਬੱਚੇ ਦੀ ਵੀ ਜਾਨ ਚਲੀ ਗਈ ਇਲਾਕੇ ਵਿੱਚ ਇਸ ਘਟਨਾ ਕਾਰਨ ਕਾਫੀ ਰੋਸ ਹੈ

Published on: 21 Jul 2026

Amandeep Mehra
📣 Share this post

Latest News