ਕੱਲ੍ਹ ਪੰਜਾਬ ਬੰਦ ਸਕੂਲਾਂ ਚ ਛੁੱਟੀ ਦਾ ਐਲਾਨ
ਜਲੰਧਰ, ਲੋਕ ਬਾਣੀ --ਪੰਜਾਬ ਦੇ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਜਲੰਧਰ ਸਮੇਤ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਬੰਦ ਦੌਰਾਨ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਜਲੰਧਰ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਸੁਰੱਖਿਆ ਚਿੰਤਾਵਾਂ ਕਾਰਨ ਛੁੱਟੀ ਦਾ ਐਲਾਨ ਕੀਤਾ ਹੈ। ਜਿੱਥੇ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਦੇ ਪਰਿਵਾਰਾਂ ਨੂੰ ਛੁੱਟੀ ਦੇ ਸੁਨੇਹੇ ਭੇਜੇ ਹਨ, ਉੱਥੇ ਹੀ ਕਈਆਂ ਨੇ ਅਜੇ ਤੱਕ ਛੁੱਟੀ ਦਾ ਐਲਾਨ ਨਹੀਂ ਕੀਤਾ ਹੈ। ਇਸ ਪੰਜਾਬ ਬੰਦ ਦੇ ਸਮਰਥਨ ਵਿਚ ਕਈ ਕਿਸਾਨ ਜਥੇਬੰਦੀਆਂ ਇਕ ਹੋ ਗਿਆ ਹਨ
