ਜ਼ੀਰਕਪੁਰ,ਲੋਕਬਾਣੀ--ਇਸ ਸ਼ਹਿਰ ਦੀ ਵੱਡੀ ਖ਼ਬਰ ਬੀਤੇ ਦਿਨ ਡਿੰਪਲ ਗਰਗ ਲੜਕੀ ਦਾ ਦਫ਼ਤਰ ਦੇ ਵਿਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸਤੋਂ ਬਾਅਦ ਕਤਲ ਕਰਨ ਵਾਲੇ ਆਰੋਪੀ ਨੂੰ ਇਲਾਜ ਤੋਂ ਬਾਅਦ ਮੋਹਾਲੀ ਦੇ ਨਿਜੀ ਹਸਪਤਾਲ ਤੋਂ ਛੁੱਟੀ ਮਿਲਣ ਤੋ ਬਾਅਦ ਆਰੋਪੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
Lifestyle
