• Saturday, 4 July 2026
Advertisement Advertisement
ਨਿਜੀ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਹੋਇਆ ਬਲਾਤਕਾਰ

04 Jul 2026

ਨਿਜੀ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਹੋਇਆ ਬਲਾਤਕਾਰ

ਨਿਜੀ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਹੋਇਆ ਬਲਾਤਕਾਰ ਚੰਡੀਗੜ੍ਹ, ਲੋਕ ਬਾਣੀ -- ਇਸ ਵੇਲੇ ਦੀ ਵੱਡੀ ਖਬਰ ਖਰੜ ਤੋਂ ਆ ਰਹੀ ਹੈ ਜਿਥੇ ਬੇਹੱਦ ਸ਼ਰਮਨਾਕ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦੇਸ਼ੀ ਵਿਦਿਆਰਥਣ ਨਾਲ ਉਸ ਦੇ ਹੀ ਸਾਥੀ ਵਿਦਿਆਰਥੀਆਂ ਵੱਲੋਂ ਬਲਾਤਕਾਰ ਕੀਤੇ ਜਾਣ ਦੀ ਖ਼ਬਰ ਹੈ। ਖਰੜ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

Published on: 04 Jul 2026

Amandeep Mehra
📣 Share this post

Latest News