• Monday, 12 October 2026
Advertisement Advertisement
ਪੰਜਾਬ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਚੱਲੀ ਗੋਲੀ ਇਕ ਜ਼ਖ਼ਮੀ

12 Oct 2026

ਪੰਜਾਬ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਚੱਲੀ ਗੋਲੀ ਇਕ ਜ਼ਖ਼ਮੀ

ਪੰਜਾਬ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਚੱਲੀ ਗੋਲੀ ਇਕ ਜ਼ਖ਼ਮੀ

  ਹੁਸ਼ਿਆਰਪੁਰ, ਲੋਕ ਬਾਣੀ -- ਪੰਜਾਬ ਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ ਪਤਾ ਨਹੀਂ ਕਦੋਂ ਕਿਸੇ ਨਾਲ ਕੀ ਵਾਪਰ ਜਾਵੇ ਤਾਜ਼ਾ ਮਾਮਲਾ ਅੱਜ ਦੇਰ ਸ਼ਾਮ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਂਦੇ ਪਿੰਡ ਪੁਰਹੀਰਾਂ ਵਿਖੇ ਅਣਪਛਾਤੇ ਕਾਰ ਸਵਾਰਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ।ਗੋਲੀਆਂ ਲੱਗਣ ਨਾਲ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਫੋਕਲ ਪੁਆਇੰਟ ਪੁਰਹੀਰਾਂ ਦੇ ਐਸ.ਐਚ.ਓ. ਰਾਜੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

Published on: 12 Oct 2026

Amandeep Mehra
📣 Share this post

Latest News