• Friday, 18 September 2026
Advertisement Advertisement
ਪੰਜਾਬ ਚ ਕਾਨੂੰਨ ਵਿਵਸਥਾ ਰੱਬ ਆਸਰੇ ਥਾਣੇਦਾਰ ਦਾ ਕਤਲ

18 Sep 2026

ਪੰਜਾਬ ਚ ਕਾਨੂੰਨ ਵਿਵਸਥਾ ਰੱਬ ਆਸਰੇ ਥਾਣੇਦਾਰ ਦਾ ਕਤਲ

ਪੰਜਾਬ ਚ ਕਾਨੂੰਨ ਵਿਵਸਥਾ ਰੱਬ ਆਸਰੇ ਥਾਣੇਦਾਰ ਦਾ ਕਤਲ

ਅਮ੍ਰਿਤਸਰ, ਲੋਕ ਬਾਣੀ --ਪੰਜਾਬ ਚ ਆਪ ਸਰਕਾਰ ਦੇ ਆਉਣ ਤੋਂ ਬਾਅਦ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ ਜਿਵੇਂ ਮਾੜੇ ਅਨਸਰਾਂ ਨੂੰ ਪੁਲਿਸ ਦਾ ਕੋਈ ਖੋਫ ਨਹੀਂ ਤਾਜ਼ਾ ਮਾਮਲਾ ਅਮ੍ਰਿਤਸਰ ਤੋਂ ਸਾਹਮਣੇ ਆਇਆ ਜਿਥੇ  ਥਾਣਾ ਗੇਟ ਹਕੀਮਾ ਦੇ ਖੇਤਰ ਦਾਣਾ ਮੰਡੀ ਭਗਤਾਂ ਵਾਲਾ ਜਿੱਥੇ ਰਾਤ ਸਮੇਂ ਪੈਟਰੋਲਿੰਗ ਕਰ ਰਹੇ ਇਕ ਪੁਲਿਸ ਮੁਲਾਜਮ ਦੀ ਅਣ-ਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਸ਼ਨਾਖਤ ਹਰਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਏ.ਐਸ.ਆਈ. ਰੈਂਕ ਦਾ ਪੁਲਿਸ ਮੁਲਾਜ਼ਮ ਸੀ। ਪੁਲਿਸ ਅਧਿਕਾਰੀਆਂ ਵਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਦੀ ਭਾਲ ਜਾਰੀ ਹੈ। ਜੇਕਰ ਸੂਬੇ ਚ ਪੁਲਿਸ ਹੀ ਸੁਰੱਖਿਅਤ ਨਹੀਂ ਤਾ ਆਮ ਜਨਤਾ ਦਾ ਤਾਂ ਰੱਬ ਰਾਖਾ 

Published on: 18 Sep 2026

Amandeep Mehra
📣 Share this post

Latest News